हुकमनामा – 1 सितंबर 2026
1 सितंबर 2026 · अंग 721
Guru Nanak Dev Ji · Raag Tilang · अंग 721
नानकशाही 17 Bhadon, 558
श्री दरबार साहिब, अमृतसर
Sri Guru Granth Sahib Ji · अंग 721
गुरमुखी
ਤਿਲੰਗ ਮਹਲਾ ੧ ਘਰੁ ੩ ॥ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥
अंग्रेज़ी अनुवाद
Tilang, First Mehl, Third House: One Universal Creator God. By The Grace Of The True Guru: This body fabric is conditioned by Maya, O beloved; this cloth is dyed in greed. My Husband Lord is not pleased by these clothes, O Beloved; how can the soul-bride go to His bed? ||1|| I am a sacrifice, O Dear Merciful Lord; I am a sacrifice to You. I am a sacrifice to those who take to Your Name. Unto those who take to Your Name, I am forever a sacrifice. ||1||Pause|| If the body becomes the dyer's vat, O Beloved, and the Name is placed within it as the dye, and if the Dyer who dyes this cloth is the Lord Master - O, such a color has never been seen before! ||2|| Those whose shawls are so dyed, O Beloved, their Husband Lord is always with them. Bless me with the dust of those humble beings, O Dear Lord. Says Nanak, this is my prayer. ||3|| He Himself creates, and He Himself imbues us. He Himself bestows His Glance of Grace. O Nanak, if the soul-bride becomes pleasing to her Husband Lord, He Himself enjoys her. ||4||1||3||
