हुकमनामा – 14 सितंबर 2026
14 सितंबर 2026 · अंग 631
Guru Tegh Bahadur Ji · Raag Sorath · अंग 631
नानकशाही 30 Bhadon, 558
श्री दरबार साहिब, अमृतसर
Sri Guru Granth Sahib Ji · अंग 631
गुरमुखी
ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥
अंग्रेज़ी अनुवाद
Sorat'h, Ninth Mehl: The mind remains in the mind. He does not meditate on the Lord, nor does he perform service at sacred shrines, and so death seizes him by the hair. ||1||Pause|| Wife, friends, children, carriages, property, total wealth, the entire world - know that all of these things are false. The Lord's meditation alone is true. ||1|| Wandering, wandering around for so many ages, he has grown weary, and finally, he obtained this human body. Says Nanak, this is the opportunity to meet the Lord; why don't you remember Him in meditation? ||2||2||
