BetaGurdwaras.com is new and in beta. We are onboarding gurdwaras — booking is not available yet.

हुकमनामा – 17 नवंबर 2026

17 नवंबर 2026 · अंग 604

Guru Ramdas Ji · Raag Sorath · अंग 604

नानकशाही 4 Maghar, 558

WhatsApp पर साझा करें

श्री दरबार साहिब, अमृतसर

Sri Guru Granth Sahib Ji · अंग 604

गुरमुखी

ਸੋਰਠਿ ਮਹਲਾ ੪ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥

अंग्रेज़ी अनुवाद

Sorat'h, Fourth Mehl, First House: One Universal Creator God. By The Grace Of The True Guru: My Beloved Lord Himself pervades and permeates all; He Himself is, all by Himself. My Beloved Himself is the trader in this world; He Himself is the true banker. My Beloved Himself is the trade and the trader; He Himself is the true credit. ||1|| O mind, meditate on the Lord, Har, Har, and praise His Name. By Guru's Grace, the Beloved, Ambrosial, unapproachable and unfathomable Lord is obtained. ||Pause|| The Beloved Himself sees and hears everything; He Himself speaks through the mouths of all beings. The Beloved Himself leads us into the wilderness, and He Himself shows us the Way. The Beloved Himself is Himself all-in-all; He Himself is carefree. ||2|| The Beloved Himself, all by Himself, created everything; He Himself links all to their tasks. The Beloved Himself creates the Creation, and He Himself destroys it. He Himself is the wharf, and He Himself is the ferryman, who ferries us across. ||3|| The Beloved Himself is the ocean, and the boat; He Himself is the Guru, the boatman who steers it . The Beloved Himself sets sail and crosses over; He, the King, beholds His wondrous play. The Beloved Himself is the Merciful Master; O servant Nanak, He forgives and blends with Himself. ||4||1||

कल के हुकमनामे की याद मुफ़्त Gurdwaras ऐप में लें।

App Store पर डाउनलोड करेंGoogle Play पर पाएँ