ਹੁਕਮਨਾਮਾ – 25 ਅਗਸਤ 2026
25 ਅਗਸਤ 2026 · ਅੰਗ 618
ਗੁਰੂ ਅਰਜਨ ਦੇਵ ਜੀ · ਰਾਗੁ ਸੋਰਠਿ · ਅੰਗ 618
ਨਾਨਕਸ਼ਾਹੀ ੧੦ ਭਾਦੋਂ, ੫੫੮
ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ
Sri Guru Granth Sahib Ji · ਅੰਗ 618
ਗੁਰਮੁਖੀ
ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥
ਅੰਗਰੇਜ਼ੀ ਅਨੁਵਾਦ
Sorat'h, Fifth Mehl: Only You know the state of my innermost self; You alone can judge me. Please forgive me, O Lord God Master; I have committed thousands of sins and mistakes. ||1|| O my Dear Lord God Master, You are always near me. O Lord, please bless Your disciple with the shelter of Your feet. ||1||Pause|| Infinite and endless is my Lord and Master; He is lofty, virtuous and profoundly deep. Cutting away the noose of death, the Lord has made Nanak His slave, and now, what does he owe to anyone else? ||2||7||35||
