ਹੁਕਮਨਾਮਾ – 27 ਸਤੰਬਰ 2026

27 ਸਤੰਬਰ 2026 · ਅੰਗ 678

ਗੁਰੂ ਅਰਜਨ ਦੇਵ ਜੀ · ਰਾਗੁ ਧਨਾਸਰੀ · ਅੰਗ 678

ਨਾਨਕਸ਼ਾਹੀ ੧੩ ਅੱਸੂ, ੫੫੮

WhatsApp ਉੱਤੇ ਸਾਂਝਾ ਕਰੋ

ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

Sri Guru Granth Sahib Ji · ਅੰਗ 678

ਗੁਰਮੁਖੀ

ਧਨਾਸਰੀ ਮਹਲਾ ੫ ਘਰੁ ੬ ॥ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥

ਅੰਗਰੇਜ਼ੀ ਅਨੁਵਾਦ

Dhanaasaree, Fifth Mehl, Sixth House: One Universal Creator God. By The Grace Of The True Guru: Listen, O Dear Beloved Saints, to my prayer. Without the Lord, no one is liberated. ||Pause|| O mind, do only deeds of purity; the Lord is the only boat to carry you across. Other entanglements shall be of no use to you. True living is serving the Divine, Supreme Lord God; the Guru has imparted this teaching to me. ||1|| Do not fall in love with trivial things; in the end, they shall not go along with you. Worship and adore the Lord with your mind and body, O Beloved Saint of the Lord; in the Saadh Sangat, the Company of the Holy, you shall be released from bondage. ||2|| In your heart, hold fast to the Sanctuary of the lotus feet of the Supreme Lord God; do not place your hopes in any other support. He alone is a devotee, spiritually wise, a meditator, and a penitent, O Nanak, who is blessed by the Lord's Mercy. ||3||1||29||

ਕੱਲ੍ਹ ਦੀ ਹੁਕਮਨਾਮਾ ਯਾਦ ਮੁਫ਼ਤ Gurdwaras ਐਪ ਵਿੱਚ ਲਵੋ।

App Store ਤੋਂ ਡਾਊਨਲੋਡ ਕਰੋGoogle Play ਤੋਂ ਲਵੋ