ਹੁਕਮਨਾਮਾ – 19 ਅਕਤੂਬਰ 2026
19 ਅਕਤੂਬਰ 2026 · ਅੰਗ 656
ਭਗਤ ਕਬੀਰ ਜੀ · ਰਾਗੁ ਸੋਰਠਿ · ਅੰਗ 656
ਨਾਨਕਸ਼ਾਹੀ ੫ ਕੱਤਕ, ੫੫੮
ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ
Sri Guru Granth Sahib Ji · ਅੰਗ 656
ਗੁਰਮੁਖੀ
ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥
ਅੰਗਰੇਜ਼ੀ ਅਨੁਵਾਦ
O Saints, my windy mind has now become peaceful and still. It seems that I have learned something of the science of Yoga. ||Pause|| The Guru has shown me the hole, through which the deer carefully enters. I have now closed off the doors, and the unstruck celestial sound current resounds. ||1|| The pitcher of my heart-lotus is filled with water; I have spilled out the water, and set it upright. Says Kabeer, the Lord's humble servant, this I know. Now that I know this, my mind is pleased and appeased. ||2||10||
